ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਬਾਰੇ ਬੁਰੀ ਖ਼ਬਰ ਸਾਹਮਣੇ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਬਾਰੇ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜਵੀਰ ਜੋ ਪਿਛਲੇ 12 ਦਿਨਾਂ ਤੋਂ ਜ਼ਿੰਦਗੀ ਦੀ ਲੜਾਈ ਲੜ ਰਹੇ ਸਨ ਹੁਣ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦਾ 35 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਜਿਸ ਨੂੰ ਪੰਜਾਬੀ ਫਿਲਮ ਇੰਡਸਟਰੀ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *